ਲੇਜ਼ਰ ਪ੍ਰਿੰਟਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Laser Printer

ਇਹ ਇਕ ਤੇਜ਼ ਰਫ਼ਤਾਰ ਵਾਲਾ ਨਾਨ-ਇੰਪੈਕਟ ਪ੍ਰਿੰਟਰ ਹੈ। ਇਸ ਦੀ ਵਰਤੋਂ ਕਾਗਜ ਉੱਤੇ ਵਧੀਆ ਮਿਆਰ ਵਾਲੀ ਛਪਾਈ ਕਰਵਾਉਣ ਲਈ ਕੀਤੀ ਜਾਂਦੀ ਹੈ। ਇਸ ਵਿੱਚ ਲੇਜ਼ਰ ਤਕਨਾਲੋਜੀ ਦਾ ਇਸਤੇਮਾਲ ਕੀਤਾ ਗਿਆ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.