ਲੋਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਦਾ (ਨਾਂ,ਪੁ) ਗੋਈ ਹੋਈ ਚੀਕਣੀ ਮਿੱਟੀ ਦਾ ਢੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਦਾ (ਨਾਂ,ਪੁ) ਬਾਲ ਉਮਰੇ ਬਾਂਹ ’ਤੇ ਲਾਇਆ ਜਾਣ ਵਾਲਾ ਚਰਖੜੀ ਦੀ ਸ਼ਕਲ ਵਾਲਾ ਚੇਚਕ ਦਾ ਟੀਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਦਾ [ਨਾਂਪੁ] ਚੇਚਕ ਦਾ ਟੀਕਾ; ਟੀਕਾ , ਸੂਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.