ਲੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੜੀ (ਨਾਂ,ਇ) 1 ਪਰੋਏ ਹੋਏ ਮਣਕਿਆਂ ਵਾਲਾ ਧਾਗਾ 2 ਇੱਕੋ ਜਹੀਆਂ ਪਰੋਈਆ ਚੀਜ਼ਾਂ 3 ਸਿਲਸਲਾ; ਕ੍ਰਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੜੀ [ਨਾਂਇ] ਪਰੋਏ ਹੋਏ ਮਣਕਿਆਂ ਦਾ ਹਾਰ; ਕ੍ਰਮ , ਸਿਲਸਿਲਾ; ਦਰੱਖ਼ਤ ਦੀ ਸ਼ਾਖ਼, ਟਾਹਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.