ਲੰਬਾਈ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Length (ਲੈਨਗਥ) ਲੰਬਾਈ: ਪੈਮਾਇਸ਼ ਦੀ ਮੂਲ ਇਕਾਈ। ਬਰਤਾਨੀਆਂ ਵਿਚ ਲੰਬੇ ਸਮੇਂ ਤੋਂ ਸਥਾਪਿਤ ਸ਼ਾਹੀ ਮਿਆਰੀ ਇੰਚ, ਫੁੱਟ, ਗਜ਼, ਮੀਲ ਸਨ ਜੋ ਹੁਣ ਮੀਟਰਿਕ ਪ੍ਰਣਾਲੀ (ਮਿਲੀ-ਮੀਟਰ, ਸੈਂਟੀਮੀਟਰ, ਮੀਟਰ, ਕਿਲੋਮੀਟਰ) ਵਿਚ ਬਦਲ ਦਿੱਤੇ ਗਏ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First