ਲੱਖਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਖਣ (ਨਾਂ,ਪੁ) ਅੰਦਾਜ਼ਾ; ਅਨੁਮਾਨ; ਗਵੇੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਖਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਖਣ [ਨਾਂਪੁ] ਗੁਣ, ਲੱਛਣ , ਚਿੰਨ੍ਹ; ਪੂਰਵ ਸੂਚਨਾ , ਸੰਕੇਤ, ਅਨੁਮਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6280, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First