ਲੱਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਤਾ (ਨਾਂ,ਪੁ) 1 ਮੈਲਾ ਅਤੇ ਪਾਟਿਆ ਪੁਰਾਣਾ ਵਸਤਰ 2 ਕੱਪੜੇ ਦਾ ਟੋਟਾ 3 ਮਲਮਲ ਦਾ ਦੁਪੱਟਾ 4 ਲੀੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੱਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਤਾ [ਨਾਂਪੁ] ਕੱਪੜੇ ਦਾ ਟੁਕੜਾ; ਕੱਪੜਾ , ਲੀੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.