ਵਟਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਟਾਈ (ਨਾਂ,ਇ) ਫ਼ਸਲ ਵਿੱਚੋਂ ਨਿਸ਼ਚਿਤ ਹਿੱਸੇ ਤੇ ਵਾਹੀ ਲਈ ਦਿੱਤੀ ਜ਼ਮੀਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਟਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਟਾਈ [ਨਾਂਇ] ਵਟਾਉਣ ਦਾ ਭਾਵ, ਵਟਾਂਦਰਾ; ਬਦਲਾਉਣ ਦੀ ਉਜਰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First