ਵਡੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਡੇਰਾ (ਵਿ,ਨਾਂ,ਪੁ) ਪਿਓ; ਦਾਦਾ; ਬਜ਼ੁਰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2906, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਡੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਡੇਰਾ [ਵਿਸ਼ੇ] ਵੱਡੀ ਉਮਰ ਦਾ, ਬਜ਼ੁਰਗ, ਵੱਡਾ; ਵਿਸ਼ਾਲ , ਵਸੀਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਡੇਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਡੇਰਾ ਵਡਾ , ਖ਼ਤਰਨਾਕ ਅਰਥਾਤ ਲਾ-ਇਲਾਜ ਹੈ- ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ। ਵੇਖੋ ਵਡਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.