ਵਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਦੀ [ਨਾਂਇ] ਚੰਨ ਦਾ ਹਨ੍ਹੇਰਾ ਪੱਖ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5801, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਦੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਦੀ (ਕ੍ਰਿ.। ਸੰਸਕ੍ਰਿਤ ਵਦ=ਕਹਿਣਾ। ਹਿੰਦੀ=ਬਦਨਾ, ਮੰਨ ਲੈਣਾ , ਸੰਕੇਤ ਕਰਨਾ, ਠਟਨਾ। ਪੁ. ਪੰਜਾਬੀ ਵਦਨਾ, ਇਸ ਤੋਂ ਵਦੀ) ਠਟੀ ਹੈ, ਸੰਕੇਤ ਕੀਤੀ ਹੈ। ਯਥਾ-‘ਵਦੀ ਸੁ ਵਜਗਿ ਨਾਨਕਾ’। ਜੋ ਈਸ਼੍ਵਰ ਨੇ ਠਟੀ ਹੈ, ਉਹੋ (ਵਜਗ) ਪ੍ਰਗਟ ਹੋਵੇਗੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.