ਵਰਤਮਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਰਤਮਾਨ (ਨਾਂ,ਪੁ,ਵਿ) ਹੁਣ ਦਾ ਸਮਾਂ; ਮੌਜੂਦਾ ਕਾਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਰਤਮਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਰਤਮਾਨ [ਵਿਸ਼ੇ] ਮੌਜੂਦਾ ਸਮਾਂ, ਹੁਣ ਚਲ ਰਿਹਾ ਕਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਰਤਮਾਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਰਤਮਾਨ ਸੰਸਕ੍ਰਿਤ ਵਰੑਤਮਾਨ। ਮੌਜੂਦ, ਵਿਦਮਾਨ- ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.