ਵਸੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਸੇ (ਗੁ.। ਫ਼ਾਰਸੀ ਬਸੇ=ਬਹੁਤ) ਬਹੁਤੀ। ਯਥਾ-‘ਹਮਾ ਰਾ ਏਕੁ ਆਸ ਵਸੇ’। ਸਭ ਨੂੰ ਇਕ (ਵਾਹਿਗੁਰੂ ਦੀ) ਆਸਾ ਬਹੁਤੀ ਹੈ।

੨. ਬਸ , ਕਾਫੀ। ੩. (ਕ੍ਰਿ.) ਰਹੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 34546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.