ਵਾਹਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਹਰ (ਨਾਂ,ਇ) ਕਿਸੇ ਚੋਰ ਜਾਂ ਉਧਾਲੂ ਆਦਿ ਨੂੰ ਫੜਨ ਲਈ ਪਿੱਛਾ ਕਰਦੇ ਲੋਕਾਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾਹਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਹਰ 1 [ਨਾਂਇ] ਇਕੱਠ 2 [ਨਾਂਇ] ਸਹਾਇਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.