ਵਿਕਰਾਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿਕਰਾਲ (ਵਿ,ਪੁ) ਕਰੂਪ ਸ਼ਕਲ ਵਾਲਾ; ਬਦਸੂਰਤ; ਭਿਆਨਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਕਰਾਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿਕਰਾਲ [ਵਿਸ਼ੇ] ਬਦਸ਼ਕਲ, ਕਰੂਪ; ਡਰਾਉਣਾ, ਭਿਆਨਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਕਰਾਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਿਕਰਾਲ (ਗੁ.। ਸੰਸਕ੍ਰਿਤ) ਭ੍ਯਾਨਕ। ਯਥਾ-‘ਵਿਚਿ ਵਿਸਟਾ ਕਰਿ ਵਿਕਰਾਲ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First