ਵਿਚਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿਚਾਰਾ (ਵਿ,ਪੁ) ਜਿਸ ਦਾ ਕੋਈ ਵੱਸ ਨਾ ਚੱਲੇ; ਬੇਬਸ; ਨਿਮਾਣਾ; ਸ਼ੋਹਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿਚਾਰਾ [ਵਿਸ਼ੇ] ਜਿਸ ਦਾ ਜ਼ੋਰ ਨਾ ਚੱਲ ਸਕੇ, ਬੇਵੱਸ, ਨਿਮਾਣਾ , ਬੇਚਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਿਚਾਰਾ ਨਿਤਾਣਾ- ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕ ਜੀ ਕਿਆ ਨਾਨਕ ਜੰਤ ਵਿਚਾਰਾ। ਵੇਖੋ ਵੇਚਾਰੇ ; ਵਿਚਾਰ, ਖ਼ਿਆਲ, ਗਲ- ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ। ਵੇਖੋ ਵਿਚਾਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.