ਵਿਚੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿਚੋਲਾ (ਨਾਂ,ਪੁ) ਵਿਆਹ ਆਦਿ ਦਾ ਰਿਸ਼ਤਾ ਜੋੜਨ ਸਮੇਂ ਮੁੰਡੇ ਕੁੜੀ ਵੱਲ ਦੀਆਂ ਦੋਹਾਂ ਧਿਰਾਂ ਵਿਚਾਲੇ ਗੱਲਬਾਤ ਕਰਨ ਕਰਾਉਣ ਵਾਲਾ ਸਾਂਝਾ ਆਦਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7280, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚੋਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿਚੋਲਾ [ਨਾਂਪੁ] ਵਿਆਹ ਦੇ ਰਿਸ਼ਤੇ ਆਦਿ ਵਿੱਚ ਦੋ ਧਿਰਾਂ ਵਿਚਕਾਰ ਗੱਲ-ਬਾਤ ਕਰਾਉਣ ਵਾਲ਼ਾ ਵਿਅਕਤੀ , ਸਾਂਝਾ ਆਦਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.