ਵੇਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੇਗ [ਨਾਂਪੁ] ਗਤੀ, ਵਹਾਅ, ਪ੍ਰਵਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵੇਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵੇਗ ਸੰਸਕ੍ਰਿਤ ਵੇਗ:। ਪ੍ਰਵਾਹ, ਗਤੀ , ਤੇਜ਼- ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First