ਵੇਤਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਤਨ [ਨਾਂਪੁ] ਕਿਸੇ ਸਰਕਾਰੀ ਜਾਂ ਗ਼ੈਰਸਰਕਾਰੀ ਮੁਲਾਜ਼ਮ ਨੂੰ ਆਪਣੀ ਸੇਵਾ ਬਦਲੇ ਮਿਲ਼ਨ ਵਾਲ਼ੀ ਰਾਸ਼ੀ, ਤਨਖ਼ਾਹ , ਮਿਹਨਤਾਨਾ, ਸੇਵਾ-ਫਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵੇਤਨ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pay_ਵੇਤਨ: ਵੇਤਨ ਦਾ ਮਤਲਬ ਹੈ ਉਹ ਰਕਮ ਜੋ ਕਿਸੇ ਸਰਕਾਰੀ ਕਰਮਚਾਰੀ ਨੂੰ ਕਿਸੇ ਆਸਾਮੀ ਤੇ ਲਗੇ ਹੋਣ ਕਾਰਨ ਹਰ ਮਹੀਨੇ ਅਦਾ ਕੀਤੀ ਜਾਂਦੀ ਹੈ। ਵੇਤਨ ਬੁਨਿਆਦੀ ਤੌਰ ਤੇ ਕਿਸੇ ਆਸਾਮੀ ਨਾਲ ਜੁੜਿਆ ਹੁੰਦਾ ਹੈ ਅਤੇ ਵੇਤਨ ਪਾਉਣ ਵਾਲਾ ਵਿਅਕਤੀ ਉਸ ਆਸਾਮੀ ਤੇ ਸਬਸਟੈਂਟਿਵ ਜਾਂ ਕਾਰਜਕਾਰੀ ਰੂਪ ਵਿਚ ਲਗਿਆ ਹੋ ਸਕਦਾ ਹੈ। ਜਿਹੜੇ ਵਿਅਕਤੀ ਕਿਸੇ ਆਸਾਮੀ ਉਤੇ ਲਗੇ ਹੋਏ ਨ ਹੋਣ ਉਨ੍ਹਾਂ ਨੂੰ ਕਿਸੇ ਕੰਮ ਕਾਰਨ ਕੀਤੀ ਜਾਣ ਵਾਲੀ ਅਦਾਇਗੀ ਨੂੰ ਫ਼ੀਸ , ਸੇਵਾ-ਫਲ ਜਾਂ ਮਾਨ-ਭੱਤਾ ਕਿਹਾ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.