ਵੇਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵੇਲਾ (ਸੰ.। ਸੰਸਕ੍ਰਿਤ) ੧. ਸਮਾਂ , ਕਾਲ। ਯਥਾ-‘ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ’।    ਦੇਖੋ , ‘ਮੂਰਤ’

੨. (ਅ.। ਪੰਜਾਬੀ) ਵਾਲਾ।        ਦੇਖੋ, ‘ਮਤਿ ਵੇਲਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.