ਵੰਸ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੰਸ਼ (ਨਾਂ,ਇ) 1 ਇੱਕੋ ਖ਼ਾਨਦਾਨ ਵਿੱਚੋਂ ਜਨਮ ਲੈਣ ਵਾਲਾ ਕੋਈ ਇੱਕ 2 ਪੁੱਤਰ; ਪੋਤਰਾ; ਔਲਾਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੰਸ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੰਸ਼ [ਨਾਂਪੁ] ਖ਼ਾਨਦਾਨ, ਘਰਾਣਾ, ਕੁਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First