ਵੱਖੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਖੀ (ਨਾਂ,ਇ) ਬਾਹਾਂ ਦੇ ਥੱਲੇ ਢਿੱਡ ਦੇ ਸੱਜੇ ਜਾਂ ਖੱਬੇ ਪਾਸੇ ਵੱਲ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8319, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਖੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਖੀ [ਨਾਂਇ] ਢਿੱਡ ਦੇ ਸੱਜੇ ਜਾਂ ਖੱਬੇ ਵੱਲ ਦਾ ਪਾਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First