ਸ਼ਕਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਕਲ [ਨਾਂਇ] ਸੂਰਤ , ਬਣਤਰ, ਆਕਾਰ, ਰੂਪ; ਮੁਹਾਂਦਰਾ , ਨੈਣ-ਨਕਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ਕਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ਕਲ, ਅਰਬੀ : ਸੂਰਤ, ਬਣਾਉਟ, ਮੂਰਤ, ਰੂਪ

–ਸ਼ਕਲ ਸੂਰਤ, ਫ਼ਾਰਸੀ / ਇਸਤਰੀ ਲਿੰਗ : ਰੰਗ ਢੰਗ, ਚਿਹਰਾ ਮੁਹਰਾ, ਹੁਲੀਆ

–ਸ਼ਕਲਦਾਰ, ਸ਼ਕਲਵੰਦ, ਸ਼ਕਲ ਵਾਲਾ, ਵਿਸ਼ੇਸ਼ਣ : ਸੋਹਣਾ, ਸੁੰਦਰ, ਛਬੀਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-03-04-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.