ਸ਼ਾਹਜ਼ਾਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਾਹਜ਼ਾਦਾ. ਫ਼ਾ ਵਿ—ਬਾਦਸ਼ਾਹ ਦਾ ਪੁਤ੍ਰ. ਰਾਜਕੁਮਾਰ। ੨ ਸੰਗ੍ਯਾ—ਭਾਈ ਮਰਦਾਨੇ ਦਾ ਪੁਤ੍ਰ, ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਕੀਰਤਨ ਕਰਦਾ ਰਿਹਾ. ਪੰਜਾਬੀ ਵਿੱਚ ਇਸ ਸ਼ਬਦ ਦਾ ਉੱਚਾਰਣ ਸਜਾਦਾ ਭੀ ਹੈ. ਦੇਖੋ, ਸਜਾਦਾ ੨-੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸ਼ਾਹਜ਼ਾਦਾ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਖਕ : ਲੇ. ਅਤੇ ਅਨੁ. ਗ. ਨ. ਸ,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-06-09, ਹਵਾਲੇ/ਟਿੱਪਣੀਆਂ: no
ਸ਼ਾਹਜ਼ਾਦਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ਾਹਜ਼ਾਦਾ, (ਫ਼ਾਰਸੀ) / ਪੁਲਿੰਗ : ਬਾਦਸ਼ਾਹ ਦਾ ਲੜਕਾ, ਸ਼ਾਹੀ ਖਾਨਦਾਨ ਦਾ ਇੱਕ ਵਿਅਕਤੀ
ਸ਼ਾਹਜ਼ਾਦੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-12-19-25, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First