ਸ਼ਿਕਾਰੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸ਼ਿਕਾਰੀ (ਨਾਂ,ਪੁ) ਜਾਨਵਰਾਂ ਆਦਿ ਦਾ ਸ਼ਿਕਾਰ  ਕਰਨ ਵਾਲਾ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਸ਼ਿਕਾਰੀ ਸਰੋਤ : 
    
      ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        Predator (ਪਰਿਡੇਇਟਰ) ਸ਼ਿਕਾਰੀ: ਇਕ ਜੈਵਿਕ  ਹੋਰਾਂ ਜੈਵਿਕਾਂ  ਨੂੰ ਖ਼ੁਰਾਕ  ਲਈ ਇਕ-ਇਕ ਕਰਕੇ ਮਾਰਦਾ ਹੈ।
    
      
      
      
         ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ, 
        ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
      
      
   
   
      ਸ਼ਿਕਾਰੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸ਼ਿਕਾਰੀ [ਨਾਂਪੁ] ਸ਼ਿਕਾਰ  ਕਰਨ ਵਾਲ਼ਾ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਸ਼ਿਕਾਰੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਸ਼ਿਕਾਰੀ. ਵਿ—ਸ਼ਿਕਾਰ ਖੇਡਣ ਵਾਲਾ। ੨ ਖ਼ਾ. ਵਿਭਚਾਰੀ. ਪਰਇਸਤ੍ਰੀਗਾਮੀ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
      
      
   
   
      ਸ਼ਿਕਾਰੀ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸ਼ਿਕਾਰੀ, ਵਿਸ਼ੇਸ਼ਣ / ਪੁਲਿੰਗ : ਸ਼ਿਕਾਰ ਨਾਲ ਸਬੰਧਤ, ਜਾਨਵਰਾਂ ਆਦਿ ਦਾ ਸ਼ਿਕਾਰ ਕਰਨ ਵਾਲਾ
	–ਸ਼ਿਕਾਰੀ ਜਾਤੀ, ਇਸਤਰੀ ਲਿੰਗ : ਉਹ ਕਬੀਲਾ, ਫਿਰਕਾ ਜਾਂ ਲੋਕ ਜਿਨ੍ਹਾਂ ਦਾ ਪੇਸ਼ਾ ਸ਼ਿਕਾਰ ਕਰਨਾ ਹੈ, ਹੇਡੀ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-16-52, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First