ਸ਼ੁਕਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁਕਲ (ਨਾਂ,ਪੁ) ਨਵਾਂ ਚੰਦਰਮਾ ਚੜ੍ਹਨ ਤੋਂ ਲੈ ਕੇ ਪੂਰਨਮਾਸੀ ਤੱਕ ਦਾ ਸਮਾਂ; ਚਾਨਣਾ ਪੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸ਼ੁਕਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ੁਕਲ, (ਸੰਸਕ੍ਰਿਤ) / ਵਿਸ਼ੇਸ਼ਣ : ਚਿੱਟਾ, ਪੁਲਿੰਗ : ੧. ਚਾਨ੍ਹਣਾ ਪੱਖ, ਨਵਾਂ ਚੰਦ ਚੜ੍ਹਨ ਤੋਂ ਪੂਰਨਮਾਸ਼ੀ ਤੱਕ ਦਾ ਸਮਾਂ; ੨. ਚਾਂਦੀ, ਮੱਖਣ, (ਭਾਈ ਕਾਨ੍ਹ ਸਿੰਘ ਮਹਾ ਕੋਸ਼) ; ੩. ਬ੍ਰਾਹਮਣਾਂ ਦਾ ਇੱਕ ਗੋਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-11-51-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.