ਸ਼ੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ੱਕ [ਨਾਂਪੁ] ਸੰਦੇਹ , ਸ਼ੰਕਾ, ਸ਼ੁਬ੍ਹਾ; ਬੇਯਕੀਨੀ, ਬੇਇਤਬਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ਼ੱਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ੱਕ (ਅਰਬੀ) / ਪੁਲਿੰਗ : ਸੰਸਾ, ਭਰਮ, ਸੰਦੇਹ
–ਸ਼ੱਕੀ, ਵਿਸ਼ੇਸ਼ਣ : ਸ਼ੱਕ ਵਾਲਾ, ਜਿਸ ਸੰਬੰਧੀ ਸ਼ੱਕ ਹੋਵੇ, ਭਰਮੀ, ਵਹਿਮੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-04-19-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First