ਸਕੀਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਕੀਰੀ (ਨਾਂ,ਇ) ਨਾਨਕੇ, ਦਾਦਕੇ, ਸਹੁਰੇ ਅਤੇ ਕੁੜਮਾਚਾਰੀ ਨਾਲ ਸੰਬੰਧਿਤ ਸਾਕਾਦਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਕੀਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਕੀਰੀ [ਨਾਂਇ] ਸਾਕਾਦਾਰੀ , ਰਿਸ਼ਤੇਦਾਰੀ, ਸੰਬੰਧ , ਨਾਤੇਦਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਕੀਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਕੀਰੀ, ਇਸਤਰੀ ਲਿੰਗ : ਸਾਕਾਦਾਰੀ, ਸਰਬੰਧ; ਰਿਸ਼ਤੇਦਾਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-04-14-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.