ਸਗਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਗਲੀ (ਗੁ.। ਦੇਖੋ , ਸਗਲ) ਸਾਰੀ। ਯਥਾ-‘ਸਗਲੀ ਗਣਤ’ ਸਾਰੀ ਗਿਣਤੀ (ਕਰਮਾਂ ਦੀ)।
੨. ਮੁਹਾਵਰੇ ਵਿਚ ‘ਗਣਤ’ ਚਿੰਤਾ ਨੂੰ ਬੀ ਕਹਿੰਦੇ ਹਨ, ਸਾਰਾ ਗ਼ਮ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First