ਸਚੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਚੀ. ਸਤ੍ਯਤਾ ਵਾਲੀ. ਸੱਚੀ. “ਸਚੀ ਤੇਰੀ ਕੁਦਰਤਿ ਸਚੇ ਪਾਤਸਾਹ!” (ਵਾਰ ਆਸਾ) ੨ ਸੰ. ਸ਼ਚੀ. ਸੰਗ੍ਯਾ—ਤਾਕਤ. ਸ਼ਕ੍ਤਿ। ੩ ਇੰਦ੍ਰ ਦੀ ਰਾਣੀ. “ਮਾਨੋ ਸਿੰਘਾਸਨ ਬੈਠੀ ਸਚੀ ਹੈ.” (ਚੰਡੀ ੧) ੪ ਬੁੱਧਿ. ਅਕਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਚੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਚੀ ਦੇਖੋ ‘ਸਚੀ ਪਤਿ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First