ਸਚੀ ਬਾਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਚੀ ਬਾਣੀ. ਵਿ—ਸਤ੍ਯ ਦਾ ਪ੍ਰਕਾਸ਼ ਕਰਨ ਵਾਲੀ ਬਾਣੀ । ੨ ਅਸਤ੍ਯ ਰਹਿਤ ਸਤ੍ਯ ਰੂਪ ਬਾਣੀ। ੩ ਸੰਗ੍ਯਾ—ਗੁਰੁਬਾਣੀ. “ਸਤਿਗੁਰ ਕੇ ਪਿਆਰਿਹੋ ! ਗਾਵਹੁ ਸਚੀਬਾਣੀ.” (ਅਨੰਦੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3267, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First