ਸਟੋਰੇਜ ਇਕਾਈ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Storage Unit
ਇਹ ਅੰਕੜਿਆਂ ਨੂੰ ਪੱਕੇ ਤੌਰ ਤੇ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਲਈ ਵਰਤੇ ਜਾਂਦੇ ਹਨ। ਸਟੋਰੇਜ ਇਕਾਈ ਹਾਰਡ ਡਿਸਕ , ਫ਼ਲੌਪੀ ਅਤੇ ਸੀਡੀ ਆਦਿ ਵਿੱਚੋਂ ਕੁਝ ਵੀ ਹੋ ਸਕਦੀ ਹੈ। ਇਸ ਨੂੰ ਕੰਪਿਊਟਰ ਦੀ ਸੈਕੰਡਰੀ ਮੈਮਰੀ ਵੀ ਕਿਹਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First