ਸਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਤੁ. ਸੰਗ੍ਯਾ—ਸਤ੍ਯ. “ਸਤਜੁਗਿ ਸਤੁ ਤੇਤਾ ਜਗੀ.” (ਗਉ ਰਵਿਦਾਸ) ੨ ਦੇਖੋ, ਸ੍ਤੁ. ਸ੍ਤਵ. ਸ੍ਤੁਤਿ. ਜਸ. “ਸਤੁ ਪ੍ਰਗਟਿਓ ਰਵਿ ਲੋਇ.” (ਸਵੈਯੇ ਮ: ੨ ਕੇ) ਆਕਾਸ਼ ਮੰਡਲ (ਦੇਵਲੋਕ) ਵਿੱਚ ਆਪ ਦਾ ਜਸ ਪ੍ਰਗਟਿਓ। ੩ ਸੰ. ਸਤੑ. ਦਾਨ. “ਸਤੀ ਪਾਪ ਕਰਿ ਸਤੁ ਕਮਾਹਿ.” (ਮ: ੧ ਵਾਰ ਰਾਮ ੧) ਸਤੀ (ਦਾਨੀ) ਪਾਪ ਕਰਕੇ ਦਾਨ ਕਰਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First