ਸਤੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਤੇ. ਵਿ—ਸਤ੍ਯਰੂਪ. “ਬੇਣੀ ਤ ਸੰਗਮੁ ਸਤ ਸਤੇ.” (ਧਨਾ ਛੰਤ ਮ: ੧) ਪਰਮ ਸਤ੍ਯ ਸੰਗਮ ਹੈ। ੨ ਦੇਖੋ, ਸਤੇਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਤੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਤੇ (ਗੁ.। ਦੇਖੋ , ਸਤ. ੨) ੧. ਸ੍ਰੇਸ਼ਟ।
੨. ਗੁਰੂ ਅਰਜਨ ਸਾਹਿਬ ਜੀ ਦੇ ਸਮੇਂ ਇਕ ਡੂਮ ਦਾ ਨਾਮ ਸੱਤਾ ਸੀ , ਜੋ ਬਲਵੰਡ ਦਾ ਭਾਈ ਸੀ। ਇਨ੍ਹਾਂ ਦੀ ਰਚੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਬਿ ਜੀ ਵਿਚ ਚੜ੍ਹੀ। ਯਥਾ-‘ਸਤੈ ਡੂਮਿ ਆਖੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 54813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First