ਸਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਪ. ਸੰ. शप्—ਸ਼ਪੑ. ਧਾ-ਪ੍ਰਤਿਗ੍ਯਾਕਰਨਾ. ਸਰਾਪਨਾ (ਸ਼ਾਪ ਦੇਣਾ). ਗਾਲੀ ਦੇਣਾ। ੨ ਸੰ. सर्प—ਸਪ. ਸੰਗ੍ਯਾ—ਸੱਪ. ਸਾਂਪ. “ਸਪੈ ਦੁਧੁ ਪੀਆਈਐ.” (ਸੂਹੀ ਅ: ਮ: ੩) ੩ ਸੰ. li. ਲਿੰਗ. ਸ਼ੇਪ. ਸ਼ੇਫ. ਜਨਨੇਂਦ੍ਰਿਯ. ਉਪਸੑਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First