ਸਮਝਦਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝਦਾਰ (ਵਿ,ਪੁ) ਬੁਰੇ ਭਲੇ ਦੀ ਪਛਾਣ ਕਰਨ ਦੀ ਸੂਝ ਰੱਖਣ ਵਾਲਾ ਬੁੱਧੀਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1898, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਮਝਦਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝਦਾਰ [ਵਿਸ਼ੇ] ਸਿਆਣਾ, ਬੁੱਧੀਵਾਨ, ਹੁਸ਼ਿਆਰ, ਚੇਤਨ, ਸੁਚੇਤ, ਚੌਕਸ; ਤਮੀਜ਼ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਮਝਦਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਮਝਦਾਰ, ਵਿਸ਼ੇਸ਼ਣ : ਸਿਆਣਾ; ਚਤਰ, ਸੁਚੇਤ, ਅਕਲ ਵਾਲਾ, ਚੌਕਸ, ਹੁਸ਼ਿਆਰ ਦੂਰ ਧਿਆਨੀ, ਬੁਧਵਾਨ, ਬੁਰੇ ਭਲੇ ਦੀ ਤਮੀਜ਼ ਕਰਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-06-04-56-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.