ਸਮਝੌਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝੌਤਾ (ਨਾਂ,ਪੁ) ਦੁਵੱਲੀ ਧਿਰਾਂ ਨੂੰ ਪ੍ਰਵਾਨ ਮੌਖਿਕ ਜਾਂ ਲਿਖ਼ਤੀ ਅਹਿਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਮਝੌਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝੌਤਾ [ਨਾਂਪੁ] ਝਗੜਾ ਮੁੱਕ ਜਾਣ ਦਾ ਭਾਵ, ਰਾਜ਼ੀਨਾਮਾ, ਸੁਲ੍ਹਾ-ਸਫ਼ਾਈ, ਫ਼ੈਸਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਮਝੌਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਮਝੌਤਾ, ਪੁਲਿੰਗ : ਸੁਲ੍ਹਾ ਸਫਾਈ, ਲੜਾਈ ਜਾਂ ਵਿਰੋਧ ਮਿਟਣ ਦੀ ਅਵਸਥਾ, ਝਗੜੇ ਦਾ ਮੁਕ ਜਾਣਾ, ਅਹਿਦਨਾਮਾ, ਰਾਜੀ ਨਾਮਾ, ਅਹਿਦ ਪੈਮਾਨ, ਕੌਲ ਕਰਾਰ, ਫੈਸਲਾ

–ਦੋ ਧਿਰੀ ਸਮਝੌਤਾ, (ਇਤਿਹਾਸ) / ਪੁਲਿੰਗ : ਉਹ ਸਮਝੌਤਾ ਜੋ ਦੋਹਾਂ ਧਿਰਾਂ ਤੇ ਲਾਗੂ ਹੋਵੇ, ਦੋ ਤਰਫ਼ਾ ਸਮਝੌਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-07-01-20-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.