ਸਰਕੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਕੜਾ (ਨਾਂ,ਪੁ) ਬਰੀਕ ਕਾਨਿਆਂ ਦੇ ਬੂਟੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਰਕੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਕੜਾ [ਨਾਂਪੁ] ਵੇਖੋ ਸਰਕੰਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਰਕੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਕੜਾ ਦੇਖੋ, ਸਰਕੁੜਾ। ੨ ਤੀਰ ਦੀ ਕਾਨੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਰਕੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰਕੜਾ, ਪੁਲਿੰਗ : ਸਰਕੰਡਾ, ਕਾਨੇ ਦੇ ਪੱਤਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-12-45-52, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First