ਸਰਪੰਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਪੰਚ [ਨਾਂਪੁ] ਪੰਚਾਇਤ ਦਾ ਮੁਖੀ, ਪੰਚਾਂ ਦਾ ਮੁਖੀ, ਪਿੰਡ ਦਾ ਮੁਖੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2744, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਰਪੰਚ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰਪੰਚ, (ਫ਼ਾਰਸੀ ਸਰ+ਹਿੰ. ਪੰਚ) / ਪੁਲਿੰਗ : ਪੰਚਾਇਤ ਦਾ ਮੁਖੀਆ ਜਾਂ ਪਰਧਾਨ, ਪੰਚਾਂ ਵਿੱਚ ਵੱਡਾ ਆਦਮੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-03-18-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First