ਸਲਵਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਲਵਾਰ (ਨਾਂ,ਇ) ਵੇਖੋ : ਸੁੱਥਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਲਵਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਵਾਰ. ਫ਼ਾ ਸਲਵਾਰ. ਅ਼. ਸ਼ਰਵਾਲ. ਸੰਗ੍ਯਾ—ਪਜਾਮਾ. ਘਟੁੰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਲਵਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਲਵਾਰ, (ਫ਼ਾਰਸੀ : ਸ਼ਲਵਾਰ, ਅਰਬੀ : ਸਰਾਬੀਲ) / ਇਸਤਰੀ ਲਿੰਗ : ੧. ਬਹੁਤਾ ਖੁੱਲ੍ਹਾ ਪਜਾਮਾ ਜਿਸ ਦਾ ਘੇਰਾ ਖੁੱਲ੍ਹਾ ਤੇ ਪਾਉਂਚੇ (ਪਹੁੰਚੇ) ਤੰਗ ਹੁੰਦੇ ਹਨ; ੨. ਪੋਠੋਹਾਰੀ ਪਜਾਮਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-03-22-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.