ਸਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵਾ [ਵਿਸ਼ੇ] ਪੂਰਾ ਅਤੇ ਇੱਕ ਚੁਥਾਈ ਹੋਰ, 1¼ (ਜਿਵੇਂ ਸਵਾ ਕਿਲੋ=ਇੱਕ ਕਿਲੋ ਅਤੇ 250 ਗ੍ਰਾਮ); ਥੋੜ੍ਹਾ, ਥੋੜ੍ਹਾ ਜਿਹਾ, ਸਵਾਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵਾ. ਸੰ. ਸਪਾਦ. ਸੰਗ੍ਯਾ—ਇੱਕ ਪੂਰਾ ਅਤੇ ਚੌਥਾ ਹਿੱਸਾ ਨਾਲ ਹੋਰ ਮਿਲਿਆ ਹੋਇਆ ੧, ਜੈਸੇ—ਸਵਾ ਰੁਪਯਾ, ਸਵਾ ਮਣ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਵਾ ਸੰਸਕ੍ਰਿਤ ਸਪਾਦ। ਪ੍ਰਾਕ੍ਰਿਤ ਸਵਾਯ। ਇਕ ਪੂਰਾ ਅਤੇ ਉਪਰ ਚੌਥਾ ਹਿੱਸਾ (1¼), ਸਵਾਇਆ ; ਪੈਰਾਂ ਵਾਲਾ- ਇਕੁ ਲਖੁ ਪੂਤ ਸਵਾ ਲਖੁ ਨਾਤੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 24047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਵਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਵਾ, ਵਿਸ਼ੇਸ਼ਣ : ਇੱਕ ਪੂਰਾ ਤੇ ਇੱਕ ਚੌਥਾ ਹਿੱਸਾ ਨਾਲ ਹੋਰ ਮਿਲਾਇਆ ਹੋਇਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-03-06-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First