ਸਵਾਇਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵਾਇਆ (ਵਿ,ਪੁ) ਇੱਕ ਦੇ ਨਾਲ ਜੋੜਿਆ ਗਿਆ ਚੁਥਾਈ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਵਾਇਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵਾਇਆ [ਵਿਸ਼ੇ] ਵੇਖੋ ਸਵਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਵਾਇਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਵਾਇਆ. ਵਿ—ਸਪਾਦ. ਭਾਵ—ਅਧਿਕ. ਜਾਦਾ. “ਦਿਨੁ ਦਿਨੁ ਚੜੈ ਸਵਾਇਆ.” (ਗਉ ਥਿਤੀ ਮ: ੫) ੨ ਖ਼ਾ—ਥੋੜਾ. ਤਨਿਕ. ਅਲਪ. ਜਿਵੇਂ—“ਸਵਾਇਆ ਗੱਫਾ ਦੇਣਾ.” (ਲੋਕੋ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਵਾਇਆ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਵਾਇਆ, ਵਿਸ਼ੇਸ਼ਣ : ਸਵਾਗੁਣਾ, ਵਧੀਕ, ਚੰਗਾ
–ਸਵਾਇਆ ਗੱਫਾ, (ਖਾਲਸਾਈ ਬੋਲਾ) : ਥੋੜੀ ਜੇਹੀ ਚੀਜ਼, ਬਹੁਤੀ ਚੀਜ਼
–ਸਵਾਇਆ ਡੂਢਾ ਕਰਨਾ, ਕਿਰਿਆ ਸਕਰਮਕ : ਅਸਲ ਰਕਮ ਤੇ ਚੁਥਾਈ ਜਾਂ ਅੱਧੀ ਰਕਮ ਹੋਰ ਵਧਾ ਲੈਣਾ, ਵਧੇਰੇ ਨਫਾ ਲੈ ਕੇ ਮੂਲ ਰਕਮ ਨੂੰ ਜ਼ਿਆਦਾ ਕਰ ਲੈਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-03-07-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First