ਸਵੇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵੇਰ (ਨਾਂ,ਇ) ਦਿਨ ਦੇ ਸੂਰਜ ਚੜ੍ਹਨ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 53229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਵੇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵੇਰ [ਨਾਂਇ] ਦਿਨ ਚੜ੍ਹਨ ਦਾ ਸਮਾਂ, ਪ੍ਰਭਾਤ , ਤੜਕਾ , ਸੁਬ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 53682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਵੇਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਵੇਰ, ਇਸਤਰੀ ਲਿੰਗ : ਤੜਕਾ, ਪਰਭਾਤ, ਝਲਾਂਘ, ਦਿਨ ਦਾ ਪਹਿਲਾ ਹਿੱਸਾ, ਅੰਮ੍ਰਿਤ ਵੇਲਾ

–ਸਵੇਰਸਾਰ, ਕਿਰਿਆ ਵਿਸ਼ੇਸ਼ਣ : ਤੜਕੇ ਹੀ ਸਵੇਰ ਹੁੰਦੇ ਹੀ, ਪਹੁ ਫੁਟਾਲੇ ਵੇਲੇ

–ਸਵੇਰ ਦਾ ਭੁਲਿਆ ਆਥਣ ਨੂੰ ਘਰ ਆ ਜਾਵੇ ਤਾਂ ਉਸ ਨੂੰ ਭੁਲਿਆ ਨਾ ਜਾਣੀਏ, ਅਖੌਤ : ਗੁਨਾਹ ਕਰ ਕੇ ਤੋਬਾ ਕਰ ਲੈਣ ਵਾਲੇ ਲਈ ਕਹਿੰਦੇ ਹਨ

–ਸਵੇਰਾ, ਪੁਲਿੰਗ : ਸਵਖਤਾ, ਚੰਗਾ ਵੇਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 19158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-13-03-52-31, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.