ਸਹੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਹੇ. ਸਹਾ ਦਾ ਬਹੁ ਵਚਨ. ਦੇਖੋ, ਸਹਾ। ੨ ਦੇਖੋ, ਸਹਨ। ੩ ਦੇਖੋ, ਸਹੀ. “ਮਤਿ ਗੁਰੁਮਤਿ ਹਰਿ ਹਰਿ ਸਹੇ.” (ਪ੍ਰਭਾ ਮ: ੪) ਸਹੀ ਕਰੇ. ਸਿੱਧ ਕੀਤੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First