ਸਾਂਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਈ ਸੰ. ਸ੍ਵਾਮੀ. ਸੰਗ੍ਯਾ—ਮਾਲਿਕ. “ਤੂੰ ਕਰਤਾ ਸਚਿਆਰੁ ਮੈਡਾ ਸਾਂਈ.” (ਸੋਪੁਰਖੁ) ੨ ਰਾਜਾ । ੩ ਪਤਿ. ਭਰਤਾ। ੪ ਮਹਾਤਮਾ ਸਾਧੁ ਦੀ ਭੀ ਸਾਂਈ ਸੰਗ੍ਯਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.