ਸਾਉਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਉਣ (ਨਾਂ,ਪੁ) ਵੇਖੋ : ਸਾਵਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਾਉਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਉਣ [ਨਿਪੁ] ਬਿਕਰਮੀ ਸਾਲ ਦਾ ਇੱਕ ਮਹੀਨਾ ਜੋ ਲਗਭਗ ਅੱਧ ਜੁਲਾਈ ਤੋਂ ਅੱਧ ਅਗਸਤ ਤੱਕ ਹੁੰਦਾ ਹੈ, ਸਾਵਣ , ਸੌਣ; ਬਰਸਾਤ ਦੀ ਰੁੱਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾਉਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਉਣ. ਦੇਖੋ, ਸਾਵਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਾਉਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਉਣ, (ਸੰਸਕ੍ਰਿਤ : ਸ਼ਰਾਵਣ) / ਪੁਲਿੰਗ : ੧. ਬਿਕਰਮੀ ਸੰਮਤ ਦਾ ਪੰਜਵਾਂ ਮਹੀਨਾ ਜੋ ਹਾੜ ਦੇ ਮਗਰੋਂ ਤੇ ਭਾਦਰੋਂ ਤੋਂ ਪਹਿਲਾਂ ਆਉਂਦਾ ਹੈ; ੨. ਵਰਖਾ ਰੁੱਤ, ਬਰਸਾਤ
–ਸਾਉਣੀ, ਇਸਤਰੀ ਲਿੰਗ : ਉਨ੍ਹਾਲੇ ਦੀ ਰੁੱਤ ਦੀ ਫਸਲ, ਖਰੀਫ, ਪੱਤਝੜ ਦੇ ਸਮੇਂ ਕੱਟੀ ਜਾਣ ਵਾਲੀ ਫਸਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-10-33-49, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First