ਸਾਖੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਖੁ. ਦੇਖੋ, ਸਾਖ ਅਤੇ ਸਾਖਾ. “ਬਿਨੁ ਹਰਿਰਸ ਰਾਤੇ ਪਤਿ ਨ ਸਾਖੁ.” (ਬਸੰ ਅ: ਮ: ੧) ਨਾ ਪ੍ਰਤਿ੄ਾ (ਇੱਜਤ) ਨਾ ਨੇਕ ਸ਼ੁਹਰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਾਖੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਾਖੁ ਸੰਸਕ੍ਰਿਤ ਸ਼ਾਕ:। ਸ਼ਕਤੀ, ਸਮਰਥਾ , ਊਰਜਾ ; ਪ੍ਰਤਿਸ਼ਠਾ- ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.