ਸਾਝ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਝ ਸੰ. ਸੰਧਿ. ਸੰਗ੍ਯਾ—ਮਿਲਾਪ. ਸ਼ਰਾਕਤ. ਹਿੱਸੇਦਾਰੀ. “ਸਾਝ ਕਰੀਜੈ ਗੁਣਹ ਕੇਰੀ , ਛੋਡਿ ਅਵਗੁਣ ਚਲੀਐ.” (ਸੂਹੀ ਛੰਤ ਮ: ੧) ੨ ਸੰ. ਸੰਧ੍ਯਾ. ਸੰਝ. “ਸਾਂਝ ਪਰੀ ਦਹ ਦਿਸਿ ਅੰਧਿਆਰਾ.” (ਸੂਹੀ ਰਵਿਦਾਸ) ੩ ਭਾਵ—ਅੰਤ ਸਮਾ, ਕਿਉਂਕਿ ਅਵਸਥਾ ਦਾ ਅਸ੍ਤ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First