ਸਾਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਵਾ (ਵਿ,ਪੁ) ਹਲਕੇ ਅਸਮਾਨੀ ਰੰਗ ਦਾ ਬਲਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਾਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਵਾ [ਵਿਸ਼ੇ] ਹਰਾ , ਸਬਜ਼; ਖ਼ੁਸ਼ਹਾਲ, ਬਨਸਪਤੀ ਅਤੇ ਫ਼ਸਲਾਂ ਨਾਲ਼ ਭਰਪੂਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਵਾ. ਵਿ—ਹਰਾ. ਸਬਜ਼। ੨ ਸੰ. ਸ਼੍ਯਾਵ. ਕਾਲਾ ਤੇ ਪੀਲਾ ਮਿਲਿਆ ਰੰਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਾਵਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਵਾ, (ਲਹਿੰਦੀ) / ਵਿਸ਼ੇਸ਼ਣ : ਹਰਾ, ਸਬਜ਼, ਕੱਚਾ
–ਸਾਵੀ, ਇਸਤਰੀ ਲਿੰਗ :
–ਸਾਵਾ ਕਚੂਰ, ਵਿਸ਼ੇਸ਼ਣ : ਹਰਾ ਕਚੂਰ, ਬਹੁਤ ਸਬਜ਼
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-39-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First