ਸਿਖਿਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਖਿਆ. ਉਪਦੇਸ਼. ਨਸੀਹਤ. ਦੇਖੋ, ਸ਼ਿ. “ਸਾਚ ਸਿਖਿਆ ਕਟੀ ਜਮ ਕੀ ਫਾਸਏ.” (ਧਨਾ ਛੰਤ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਿਖਿਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਿਖਿਆ (ਸੰ.। ਸੰਸਕ੍ਰਿਤ ਸਿਕਸ਼ਾ=ਵਿਦ੍ਯਾ ਪ੍ਰਾਪਤ ਕਰਨਾ) ਉਪਦੇਸ਼ , ਸੁਮੱਤ। ਯਥਾ-‘ਸਿਖੀ ਸਿਖਿਆ ਗੁਰ ਵੀਚਾਰਿ’ ਗੁਰ (ਸਿਖਿਆ) ਉਪਦੇਸ਼ ਦਾ ਵੀਚਾਰ ਇਹ ਸਿਖੀ (ਸਿਖ ਧਰਮ ਦਾ ਧਾਰਨ ਕਰਨਾ) ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 39445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First