ਸਿੱਕਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੱਕਰੀ (ਨਾਂ,ਇ) ਸਿਰ ਦੀ ਖੱਲ ਵਿਚਲੇ ਮਸਾਮਾਂ ਵਿੱਚੋਂ ਰਿਸ ਰਿਸ ਕੇ ਜੰਮਿਆ ਮਵਾਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਿੱਕਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੱਕਰੀ [ਨਾਂਇ] ਸਿਰ ਦੇ ਮੁਸਾਮਾਂ ਵਿੱਚੋਂ ਰਿਸ-ਰਿਸ ਕੇ ਜੰਮਿਆ ਮਵਾਦ, ਕਰ, ਸਿੱਕੜੀ; ਪੇਪੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਿੱਕਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੱਕਰੀ. ਸ਼ੁਕ (ਖੁਸ਼ਕ) ਹੋਈ ਤਹਿ. ਜਿਵੇਂ ਗਾਰੇ ਅਤੇ ਹੋਠਾਂ ਤੇ ਆਈ ਸਿੱਕਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First