ਸੀਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਟ [ਨਾਂਇ] ਗੱਡੀ ਆਦਿ ਵਿੱਚ ਬੈਠਣ ਵਾਲ਼ੀ ਕੁਰਸੀ, ਆਸਣ , ਗੱਦੀ , ਕਾਠੀ , ਥਾਂ; ਅਸਾਮੀ; ਲੋਕਸਭਾ ਜਾਂ ਅਸੈਂਬਲੀ ਆਦਿ ਦਾ ਹਲਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1929, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੀਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੀਟ, (ਅੰਗਰੇਜ਼ੀ) / ਇਸਤਰੀ ਲਿੰਗ : ੧. ਥਾਂ, ਜਗ੍ਹਾ, ਬੈਠਣ ਦੀ ਥਾਂ; ੨. ਪਤਲੂਣ ਦਾ ਉਹ ਹਿੱਸਾ ਜੋ ਬੈਠਣ ਵੇਲੇ ਹੇਠਾਂ ਆਉਂਦਾ ਹੈ, ਆਸਣ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-04-37-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.